← ਪਿਛੇ ਪਰਤੋ
ਨਵੀਂ ਦਿੱਲੀ, 19 ਜਨਵਰੀ, 2017 : ਸੀ.ਬੀ.ਆਈ. ਨੇ ਦਿੱਲੀ ਦੇ ਡਿਪਟੀ ਸੀ ਐੱਮ ਮਨੀਸ਼ ਸਿਸੋਦੀਆ ਖਿਲਾਫ ਮੁਢਲੀ ਜਾਂਚ ਸ਼ੁਰੂ ਕੀਤੀ ਹੈ। ਸਿਸੋਦੀਆ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸ਼ੋਸ਼ਲ ਮੀਡੀਆ ਮੁਹਿੰਮ 'ਟਾਕ ਟੂ ਏਕੇ' 'ਚ ਨਿਯਮਾਂ ਦੇ ਉਲੰਘਣਾ ਦੇ ਦੋਸ਼ ਹਨ। ਸੀ.ਬੀ.ਆਈ. ਜਾਂਚ ਸ਼ੁਰੂ ਹੁੰਦੇ ਹੀ ਦਿੱਲੀ ਦੀ ਸਿਆਸਤ 'ਚ ਹਾਲਚਾਲ ਮੱਚ ਗਈ ਹੈ ।
Total Responses : 267