← ਪਿਛੇ ਪਰਤੋ
ਨਵੀਂ ਦਿੱਲੀ 12 ਜਨਵਰੀ 2021 - ਸੁਪਰੀਮ ਕੋਰਟ 'ਚ ਖਾਲਿਸਤਾਨ ਦਾ ਮੁੱਦਾ ਉੱਠਿਆ ਹੈ। ਏਜੀ ਨੇ ਸੁਣਵਾਈ ਦੌਰਾਨ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਇੱਕ ਪਾਬੰਦੀਸ਼ੁਦਾ ਗਰੁੱਪ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਵੱਲੋਂ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਸ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਪਾਬੰਦੀਸ਼ੁਦਾ ਸੰਗਠਨ 'ਤੇ ਹਲਫਨਾਮਾ ਮੰਗਿਆ ਹੈ।
Total Responses : 267