ਸੁਪਰੀਮ ਕੋਰਟ ਦਾ ਫੈਸਲਾ ਸਿੱਖਾਂ ਦੇ ਹੱਕ 'ਚ ਨਹੀਂ - SGPC ਪ੍ਰਧਾਨ
ਰਾਕੇਸ਼ ਭੱਟੀ
ਬਰਨਾਲਾ, 22 ਸਤੰਬਰ, 2022 : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਹੱਕ ਵਿੱਚ ਆਏ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਸਿੱਖਣ ਦੇ ਹੱਕ ਵਿੱਚ ਨਹੀਂ ਹੈ, ਜਿਸ ਬਾਰੇ ਸ਼੍ਰੋਮਣੀ ਕਮੇਟੀ ਜਲਦੀ ਹੀ ਇਸ ਫੈਸਲੇ ਖਿਲਾਫ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੀਵਿਊ ਪਟੀਸ਼ਨ ਪਾਈ ਜਾ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸੁਪਰੀਮ ਕੋਰਟ ਦਾ ਫੈਸਲਾ ਸਿੱਖਾਂ ਦੇ ਹੱਕ 'ਚ ਨਹੀਂ - SGPC ਪ੍ਰਧਾਨ (ਵੀਡੀਓ ਵੀ ਦੇਖੋ)
ਜਿਸ ਲਈ ਉਹ ਵਕੀਲਾਂ ਦੀ ਰਾਇ ਲੈ ਰਹੇ ਹਨ, ਧਾਮੀ ਨੇ ਬਲਜੀਤ ਸਿੰਘ ਦਾਦੂਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੀ ਸਭ ਤੋਂ ਵੱਡੀ ਸੰਸਥਾ ਹੈ ਅਤੇ ਇਸ ਦੇ ਹੱਕ 'ਚੋ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਪਰ ਜਲਦੀ ਹੀ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਪਟੀਸ਼ਨ ਦਾਇਰ ਕਰਾਂਗੇ।