← ਪਿਛੇ ਪਰਤੋ
ਨਵੀਂ ਦਿੱਲੀ, 15 ਨਵੰਬਰ, 2016 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਨੋਟਬੰਦੀ 'ਤੇ ਰੋਕ ਨੂੰ ਲੈ ਕੇ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨਾਂ ਦਾਖਿਲ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਪਟੀਸ਼ਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
Total Responses : 267