← ਪਿਛੇ ਪਰਤੋ
ਚੰਡੀਗੜ੍ਹ, 28 ਅਗਸਤ 2020 - ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ 'ਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਅੱਜ ਸ਼ੁੱਕਰਵਾਰ ਨੂੰ ਅਦਾਲਤ ਨੇ ਰਾਹਤ ਦਿੰਦਿਆਂ 1 ਸਤੰਬਰ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵੀ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
Total Responses : 267