← ਪਿਛੇ ਪਰਤੋ
ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਅਦਾਲਤ ਨੇ ਮੁਹਾਲੀ , 12 ਸਤੰਬਰ , 2020 :ਮੁਹਾਲੀ ਦੀ ਜੁਡੀਸ਼ੀਅਲ ਅਦਾਲਤ ਨੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਰਸਮੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ . ਵਾਰੰਟ ਅਨੁਸਾਰ ਸੈਣੀ ਨੂੰ ਗ੍ਰਿਫ਼ਤਾਰ ਕਰਕੇ 25 ਸਤੰਬਰ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਮੁਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੂੰ ਦਿੱਤੇ ਗਏ ਹਨ .
Total Responses : 267