← ਪਿਛੇ ਪਰਤੋ
ਜਲੰਧਰ, 10 ਸਤੰਬਰ, 2016 : ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਜਲੰਧਰ ਦੇ ਸ਼ਹਿਰੀ ਖੇਤਰਾਂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ 15 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ੍ਹਾ ਮੈਜਿਸਟ੍ਰੇਟ ਸ੍ਰੀ ਕਮਲ ਕਿਸ਼ੋਰ ਯਾਦਵ ਵਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਾਰੀ ਕੀਤੇ ਗਏ ਹਨ।
Total Responses : 267