← ਪਿਛੇ ਪਰਤੋ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਨਿਯੁਕਤ ਕੀਤੇ ਗਏ ਗ੍ਰੰਥੀ ਸਿੰਘ ਸਾਹਿਬਾਨ
ਅੰਮ੍ਰਿਤਸਰ, 15 ਜੁਲਾਈ 2024: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਕੀਤੇ ਗਏ ਹਨ । ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦਾ ਸੇਵਾ ਸੰਭਾਲ ਸਮਾਗਮ ਅੱਜ ਸਵੇਰੇ 8 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ। ਇਸ ਸਮਾਗਮ ਦਾ ਪ੍ਰਸਾਰਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਮੰਚਾਂ ਉੱਤੇ ਕੀਤਾ ਜਾਵੇਗਾ।
Total Responses : 24850