← ਪਿਛੇ ਪਰਤੋ
ਨਵੀਂ ਦਿੱਲੀ, 11 ਦਸੰਬਰ, 2016 : ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਤੋਂ ਬਾਅਦ ਬੈਂਕਾਂ 'ਚੋਂ ਪੈਸੇ ਕਢਵਾਉਣ ਲਈ ਅੱਜ ਸਵੇਰੇ ਤੜਕਸਾਰ ਤੋਂ ਹੀ ਲੋਕ ਸੰਘਣੀ ਧੁੰਦ ਦੌਰਾਨ ਬੈਂਕਾਂ ਦੇ ਬਾਹਰ ਲੰਬੀਆਂ ਲਾਈਨਾਂ ਲਗਾ ਕੇ ਬੈਂਕ ਖੁੱਲਣ ਦਾ ਇੰਤਜ਼ਾਰ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪਿਛਲੇ ਦੋ ਦਿਨਾਂ ਦੌਰਾਨ ਬੈਂਕ ਬੰਦ ਹੋਣ ਕਾਰਨ ਅਤੇ ਏ.ਟੀ.ਐਮ ਵਿਚ ਪੈਸੇ ਖ਼ਤਮ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Total Responses : 267