← ਪਿਛੇ ਪਰਤੋ
ਵਿਜੇਪਾਲ ਬਰਾੜ ਨਵੀਂ ਦਿੱਲੀ/ਚੰਡੀਗੜ੍ਹ, 26 ਸਤੰਬਰ, 2017 : ਦਿੱਲੀ ਹਾਈਕੋਰਟ ਨੇ ਹਨੀਪ੍ਰੀਤ ਦੀ ਅਰਜੀ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ । ਹਨੀਪ੍ਰੀਤ ਵੱਲੋਂ ਟ੍ਰਾਂਜ਼ਿਟ ਬੇਲ ਲਈ ਅਰਜੀ ਲਗਾਈ ਗਈ ਸੀ ਜਿਸਤੇ ਸੁਣਵਾਈ ਕਰਨ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ।
Total Responses : 267