← ਪਿਛੇ ਪਰਤੋ
ਚੰਡੀਗੜ੍ਹ, 6 ਸਤੰਬਰ 2020 - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 25 ਅਗਸਤ ਨੂੰ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮੇਦਾਂਤਾ ਹਸਪਤਾਲ 'ਚ ਭਰਤੀ ਹੋਏ ਸਨ ਜਿੱਥੇ ਉਨ੍ਹਾਂ ਦਾ ਕੋਵਿਡ-19 ਦਾ ਇਲਾਜ ਚੱਲ ਰਿਹਾ ਹੈ। ਅੱਜ ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਮੈਡੀਕਲ ਸੁਪਰਡੈਂਟ, ਡਾ. ਏ ਕੇ ਦੂਬੇ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਤੇ ਫਿਲਹਾਲ ਉਹ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਦੀ ਪੈਰਾਮੀਟਰ ਵੀ ਨਾਰਮਲ ਹਨ।
Total Responses : 267