← ਪਿਛੇ ਪਰਤੋ
ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਬਾਬੂਸ਼ਾਹੀ ਬਿਊਰੋ ਚੰਡੀਗੜ੍ਹ, 19 ਅਕਤੂਬਰ, 2024: ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
Total Responses : 134