ਹਾਈ ਕੋਰਟ ਦੇ ਜੱਜ ਜਸਟਿਸ ਸ. ਗੁਰਬੀਰ ਸਿੰਘ ਨੂੰ ਸਦਮਾ, ਪਤਨੀ ਅਰਵਿੰਦ ਕੌਰ ਦਾ ਦਿਹਾਂਤ, ਅੰਤਿਮ ਸਸਕਾਰ ਅੱਜ 23 ਅਕਤੂਬਰ ਨੂੰ
ਚੰਡੀਗੜ੍ਹ, 23 ਅਕਤੂਬਰ, 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਸ. ਗੁਰਬੀਰ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੀ ਧਰਮ ਪਤਨੀ ਅਰਵਿੰਦਰ ਕੌਰ ਦਾ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਅੱਜ 23 ਅਕਤੂਬਰ ਨੂੰ ਦੁਪਹਿਰ 1.30 ਵਜੇ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।