ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ
ਹਿਮਾਚਲ ਪ੍ਰਦੇਸ਼ , 25 ਸਤੰਬਰ 2024- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਅਚਾਨਕ ਵਿਗੜ ਗਈ। ਖ਼ਬਰਾਂ ਮੁਤਾਬਿਕ, ਉਨ੍ਹਾਂ ਦੀ ਛਾਤੀ ਵਿਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਆਈਜੀਐਮਸੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।