ਜ਼ਮੀਨ ਘੁਟਾਲਾ ਮਾਮਲਾ: ਹਾਈਕੋਰਟ ਨੇ ਸਾਬਕਾ CM ਹੇਮੰਤ ਸੋਰੇਨ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ, 28 ਜੂਨ 2024- ਜ਼ਮੀਨ ਘੁਟਾਲਾ ਮਾਮਲੇ ਵਿਚ ਕਥਿਤ ਤੌਰ ਤੇ ਫਸੇ ਝਾਰਖੰਡ ਦੇ ਸਾਬਕਾ ਸੀਐੱਮ ਹੇਮੰਤ ਸੋਰੇਨ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਝਾਰਖੰਡ ਹਾਈਕੋਰਟ ਦੇ ਵੱਲੋਂ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਹੇਮੰਤ ਸੋਰੇਨ ਇਸ ਵੇਲੇ ਜੇਲ੍ਹ ਵਿਚ ਬੰਦ ਹਨ।