← ਪਿਛੇ ਪਰਤੋ
ਲੁਧਿਆਣਾ , 23 ਮਾਰਚ 2020 - ਜ਼ਿਲ੍ਹਾ ਲੁਧਿਆਣਾ ਵਿਖੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਲੈ ਕੇ ਇਹਤਿਆਤ ਵਜੋਂ ਜ਼ਿਲ੍ਹਾ ਡੀ.ਸੀ ਪ੍ਰਦੀਪ ਕੁਮਾਰ ਵਲੋਂ ਤੁਰੰਤ ਅਗਲੇ ਹੁਕਮਾਂ ਤਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਫ਼ਿਊ ਦੌਰਾਨ ਲੋਕਾਂ ਦੇ ਘਰ 'ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ 'ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ।
Total Responses : 267