ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ-19 ਤਹਿਤ 202 ਸੈਂਪਲ ਲਏ ਗਏ
ਨਵਾਂਸ਼ਹਿਰ 23 ਜੂਨ 2021 - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਦੀਪ ਕਮਲ ਦੀਆ ਹਦਾਇਤਾਂ ਅਨੁਸਾਰ ਡਾਕਟਰ ਪਾਰੁਲ ਦੀ ਅਗਵਾਹੀ ਵਿਚ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੇ ਫ਼ਲੂ ਕੌਰਨੇਰ , ਤਹਿਸੀਲ ਕੰਪਲੈਕਸ ਨਵਾਂ ਸ਼ਹਿਰ ਵਿਖੇ ਕੋਵਿਡ 19 ਤਹਿਤ ਸਿਹਤ ਸਿੱਖਿਆ ਦਿੱਤੀ ਗਈ ਅਤੇ 202 ਸੈਂਪਲ ਲਏ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਲਾਲ ਬੀ ਈ ਈ ਨੇ ਦੱਸਿਆ ਕਿ ਉਪਰੋਕਤ ਥਾਵਾਂ ਤੇ ਕੋਵਿਡ 19 ਦੇ ਲੱਛਣਾਂ ਦੇ ਮਰੀਜਾ ਨੂੰ ਸਿਹਤ ਸਿਖਿਆ ਦਿੱਤੀ ਗਈ ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੀ ਟੀਮ ਵੱਲੋਂ ਸੈਂਪਲ ਲਏ ਗਏ ਅਤੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਬੁਖਾਰ ਖਾਂਸੀ ਜੁਕਾਮ ਥਕਾਵਟ ਮਹਿਸੂਸ ਹੋਣ ਲੱਗਦੀ ਹੈ ਜਾ ਸਾਹ ਲੈਣ ਵਿੱਚ ਤਕਲੀਫ ਹੋਣ ਤੇ ਡਾਕਟਰੀ ਸਹਾਇਤਾ ਫਲੂ ਕੌਰ ਨਾਰ ਤੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਏ ਹੋਏ ਮਰੀਜਾ ਨੂੰ ਵਾਰ ਵਾਰ ਹੱਥ ਧੋਣ, ਸਰੀਰਕ ਦੂਰੀ ਬਣਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਦੇ ਨਾਲ ਹੀ ਉਨਾ ਨੂੰ ਸਿਹਤ ਵਿਭਾਗ ਅਤੇ ,ਪ੍ਰਸਾਸਨ ਨੂੰ ਸਹਿਜੋਗ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕੋਵਿਡ 19 ਤਹਿਤ ਸਿਹਤ ਵਿਭਾਗ ਦੀਆਂ ਦੱਸਿਆ ਹਦਾਇਤਾਂ ਦਾ ਪਾਲਣ ਕਰਨ ਤੇ ਘਰ ਵਿੱਚ ਏਕਤਾਤਵਸ਼ ਸਬੰਧੀ ਸਿਹਤ ਸਿੱਖਿਆ ਦਿੱਤੀ ਗਈਂ ।
ਉਨ੍ਹਾਂ ਨੇ ਅਪੀਲ ਕੀਤੀ ਕਿ ਸੈਂਪਲ ਦੇਣ ਵਾਲੇ ਆਪਣਾ ਸਹੀ ਮੋਬਾਈਲ ਨੰਬਰ, ਐਡਰੈੱਸ ਦੇਣ ਅਤੇ ਰਿਪੋਰਟ ਆਉਣ ਤੇ ਦਿੱਤਾ ਹੋਇਆ ਫੋਨ ਜਰੂਰ ਅਟੈਂਡ ਕਰਨ ਤਾਜੋ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾਣ ਅਤੇ ਆਪਣੇ ਨਵਾਂ ਸ਼ਹਿਰ ਨੂੰ ਕਰੋਨਾ ਮੁਕਤ ਕੀਤਾ ਜਾ ਸਕੇ।ਇਸ ਮੌਕੇ ਡਾਕਟਰ ਅਮਰਜੋਤ ਸਿੰਘ, ਡਾਕਟਰ ਸੁਭ ਕਾਮਨਾ, ਅਸ਼ੋਕ ਕੁਮਾਰ ਐਮ ਐਲ ,ਜੀਵਨ ਲਤਾ, ,, ਮੋਨਿਕਾ, ਚਮਨ ਲਾਲ ,, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਾਜ ਕੁਮਾਰ, ਰਵੀਸ਼ ਕੁਮਾਰ ਫਾਰਮੈਸੀ ਅਫਸਰ
, ਅਸ਼ੋਕ ਕੁਮਾਰ,, ਸਤਨਾਮ,, ਮਨਜੀਤ ਕੌਰ , ਮਨਪ੍ਰੀਤ ਕੌਰ ਸਟਾਫ ,ਮਨੀਸ਼ ਕੁਮਾਰ, ਸਤਨਾਮ ,ਸਤੀਸ਼ ਕੁਮਾਰ, ਰਾਜੇਸ਼ ਕੁਮਾਰ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।