ਫ਼ਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 29 ਨੌਜਵਾਨ ਗ੍ਰਿਫ਼ਤਾਰ
ਲੁਧਿਆਣਾ, 21 ਜੁਲਾਈ 2023 : ਲੁਧਿਆਣਾ ਪੁਲਿਸ ਨੇ ਫ਼ਰਜ਼ੀ ਕਾਲ ਸੈਂਟਰ ਚਲਾ ਰਹੇ 29 ਨੌਜਵਾਨ ਗ੍ਰਿਫ਼ਤਾਰ ਕੀਤੇ ਹਨ। ਇਹ ਕਥਿਤ ਦੋਸ਼ੀ ਵਿਦੇਸ਼ਾਂ ਵਿਚ ਬੈਠੇ ਲੋਕਾਂ ਦੇ ਕੰਪਿਊਟਰ ਹੈਕ ਕਰਕੇ ਉਨ੍ਹਾਂ ਪਾਸੋਂ ਵਸੂਲੀ ਕਰਦੇ ਸਨ। ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਨੌਜਵਾਨਾਂ ਦੇ ਕਬਜ਼ੇ ਵਿਚੋਂ ਕਾਫ਼ੀ ਮਾਤਰਾ ਵਿਚ ਸਮਾਨ ਵੀ ਬਰਾਮਦ ਕੀਤਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ..........
ਫ਼ਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 29 ਨੌਜਵਾਨ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)