← ਪਿਛੇ ਪਰਤੋ
ਚੰਡੀਗੜ੍ਹ, 17 ਮਈ 2020 - ਕੇਂਦਰੀ ਗ੍ਰਹਿ ਮੰਤਰਾਲੇ ਨੇ 31 ਮਈ ਤੱਕ ਦੇਸ਼ ਭਰ 'ਚ ਲਾਕਡਾਊਨ ਵਧਾ ਦਿੱਤਾ ਹੈ। ਐਨ.ਡੀ.ਐਮ.ਏ. ਨੇ ਰਾਜਾਂ ਨੂੰ ਪੱਤਰ ਲਿਖ ਕੇ 31 ਮਈ ਤੱਕ ਲਾਕਡਾਊਨ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਜਿਸ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਲਾਕ ਡਾਊਨ 4.0 ਨੂੰ ਲੈ ਕੇ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ ਜੋ ਕਿ ਹੇਠਾਂ ਦਿੱਤੇ ਅਨੁਸਾਰ ਹਨ....
Total Responses : 267