← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਅਗਸਤ 2020 - ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੱਲ੍ਹ (19 ਅਗਸਤ ਨੂੰ) ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਸਤਿਕਾਰ ਰੱਖਦੇ ਹੋਏ ਸਮੁੱਚੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਰਹਿ ਕੇ ਇਹ ਦਿਹਾੜਾ ਮਨਾਉਣ ਤਾਂ ਜੋ ਕੋਵਿਡ- 19 ਸਬੰਧੀ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦਾ ਪਾਲਣ ਵੀ ਕੀਤਾ ਜਾ ਸਕੇ।
Total Responses : 267