← ਪਿਛੇ ਪਰਤੋ
ਚੰਡੀਗੜ੍ਹ, 11 ਅਪ੍ਰੈਲ 2020 - ਸ਼ਨੀਵਾਰ ਨੂੰ ਹੋਈ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿਚਲੇ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਬਾਰੇ ਬਿਆਨ ਸਾਹਮਣੇ ਆਇਆ ਸੀ ਜਿਸ ਤੋਂ ਸਰਕਾਰ ਨੇ ਹੁਣ ਪਲਟਾ ਮਾਰ ਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਰਵੀਨ ਠਾਕੁਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ 30 ਜੂਨ ਤੱਕ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਵਾਪਿਸ ਗਿਆ ਹੈ। ਹੇਠਾਂ ਪੜ੍ਹੋ ਰਵੀਨ ਠਾਕੁਰਾਲ ਦਾ ਟਵੀਟ...
Total Responses : 267