ਫਿਰੋਜ਼ਪੁਰ, 9 ਅਪ੍ਰੈਲ 2020 : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਤੋਂ ਕਰਫਿਓ ਦਾ ਐਲਾਣ ਕੀਤਾ ਗਿਆ ਸੀ, ਜਿਸ ਦੇ ਚੱਲਦੇ ਕਈ ਲੋਕਾਂ ਵੱਲੋਂ ਕਰਫਿਓ ਦੀ ਉਲੰਘਣਾ ਕੀਤੀ ਗਈ ਅਤੇ ਪੁਲਿਸ ਨੇ ਬਿਨਾ ਕਾਰਨ ਘਰ ਤੋਂ ਬਾਹਰ ਘੁੰਮਣ ਵਾਲੇ ਲੋਕਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਗਸ਼ਤ ਦੌਰਾਨ ਪੁਲਿਸ ਨੇ ਦੱਸਿਆ ਕਿ ਗੁਰਜੀਤ ਸਿੰਘ, ਪੁੱਤਰ ਬਲਵਿੰਦਰ ਸਿੰਘ ਵਾਸੀ ਸੁੱਧ ਸਿੰਘ ਵਾਲਾ, ਸੁਖਪਾਲ ਸਿੰਘ ਉਰਫ ਬਲਜੀਤ ਸਿੰਘ ਵਾਸੀ ਪਿੰਡ ਭੜਾਣਾ, ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵਾਰਡ ਨੰਬਰ 8 ਮੱਲਾਂਵਾਲਾ, ਮੰਗਲ ਸਿੰਘ ਪੁੱਤਰ ਜਰਨੈਲ ਸਿੰਘ ਵਾਸ ਚੰਦੇ ਵਾਲੀ, ਬਲਵੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਕੋਟ ਕਰੋੜ ਕਲਾਂ, ਕਰਮਜੀਤ ਸਿੰਘ ਪੁੱਤਰ ਸੋਹਣ ਸਿੰਘ, ਅਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਰਜਨ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਪ੍ਰੇਮ ਸਿੰਘ, ਸੰਦੀਪ ਸਿੰਘ ਪੁੱਤਰ ਜਗਤਾਰ ਸਿੰਘ, ਤੀਰਥ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਦੀਪ ਸਿੰਘ ਪੁੱਤਰ ਪਾਲ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀਅਨ ਸ਼ੇਖਵਾਂ ਥਾਣਾ ਜ਼ੀਰਾ, ਫਰਿਆਦ ਪੁੱਤਰ ਸਿਵਨਾ ਵਾਸੀ ਮਾਤਾ ਵਾਰਡ ਬਲਾਕੀ ਵਾਲਾ ਖੂਹ ਫਿਰੋਜ਼ਪੁਰ ਸ਼ਹਿਰ, ਵਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ, ਜੰਗਾ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਬੇਟੂ ਕਦੀਮ, ਸੰਜੇ ਪੁੱਤਰ ਪ੍ਰੇਮ ਬਹਾਦਰ, ਸੁਮਨ ਪੁੱਤਰ ਸੂਬਾ ਸਿੰਘ, ਅਮਿਤ ਪੁੱਤਰ ਵਜੀਰ ਚੰਦ, ਨੀਸੂ ਪੁੱਤਰ ਵਜੀਰ ਚੰਦ ਵਾਸੀਅਨ ਬਸਤੀ ਗੁਰੂ ਕਰਮ ਸਿੰਘ, ਸੈਮੂਅਲ ਪੁੱਤਰ ਸਤਪਾਲ ਵਾਸੀ ਵਾਰਡ ਨੰਬਰ 8 ਮੱਲਾਂਵਾਲਾ, ਗੁਰਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਵਾਰਡ ਨੰਬਰ 5 ਮੱਲਾਂਵਾਲਾ, ਕੁਲਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਸੰਤੂ ਵਾਲਾ, ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਗੋਗੋਆਣੀ, ਦਲਜੀਤ ਸਿੰਘ ਪੁੱਤਰ ਲਖਵੀਰ ਸਿੰਘ ਬਸਤੀ ਨਹਿਰ ਸਿੰਘ ਵਾਲੀ, ਗੁਰਵਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ, ਪ੍ਰਦੀਪ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਜੰਗਾਂ ਵਾਲਾ ਮੋੜ, ਅਜੈਬ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਜੰਗਾ ਵਾਲਾ ਮੋੜ, ਅਮਰੀਕ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪੀਰ ਕੇ ਖਾਨਗੜ੍ਹ ਲੋਕ ਜੋ ਬਿਨ੍ਹਾ ਕੰਮ ਦੇ ਬਾਹਰ ਘੁੰਮ ਰਹੇ ਸੀ, ਜੋ ਬਾਹਰ ਘੁੰਮਣ ਲਈ ਕੋਈ ਸਹੀ ਜਵਾਬ ਨਹੀਂ ਦੇ ਸਕਦਾ ਸੀ, ਜਿਸ ਕਾਰਨ ਉਕਤ ਦੋਸ਼ੀਆਂ ਖਿਲਾਫ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਹਨ।