47 ਨਗਰ ਨਿਗਮਾਂ/ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮ, ਗੁਰਪ੍ਰੀਤ ਸਿੰਘ ਕਤਲ ਕੇਸ ਦੀ ਅਰਸ਼ ਡੱਲਾ ਨੇ ਲਈ ਜ਼ਿੰਮੇਵਾਰੀ ਸਮੇਤ ਪੜ੍ਹੋ ਅੱਜ 19 ਅਕਤੂਬਰ ਦੀਆਂ ਵੱਡੀਆਂ 10 ਖਬਰਾਂ (9:15 PM)
ਚੰਡੀਗੜ੍ਹ, 19 ਅਕਤੂਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:15 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: CM ਮਾਨ
2. 47 ਨਗਰ ਨਿਗਮਾਂ/ਨਗਰ ਕੌਂਸਲਾਂ ਦੀਆਂ ਚੋਣਾਂ ਜਲਦ ਕਰਵਾਉਣ ਦੇ ਹਾਈਕੋਰਟ ਨੇ ਸਰਕਾਰ ਨੂੰ ਦਿੱਤੇ ਨਿਰਦੇਸ਼
3. ਗੁਰਪ੍ਰੀਤ ਸਿੰਘ ਕਤਲ ਕੇਸ ’ਚ ਅੰਮ੍ਰਿਤਪਾਲ ਦਾ ਨਾਂ ਆਉਣ ਮਗਰੋਂ ਅਰਸ਼ ਡੱਲਾ ਦੀ ਆਡੀਓ ਆਈ ਸਾਹਮਣੇ-ਲਈ ਜ਼ਿੰਮੇਵਾਰੀ
4. ਜਹਾਜ਼ਾਂ 'ਚ ਬੰਬ ਦੀ ਧਮਕੀ ਮਾਮਲਾ: ਏਅਰਲਾਈਨਜ਼ ਦੇ ਸੀਈਓਜ਼ ਦੀ ਬੁਲਾਈ ਮੀਟਿੰਗ
5. ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਦਮਾ, ਨੌਜਵਾਨ ਪੁੱਤਰ ਹਰਪ੍ਰੀਤ ਸਿੰਘ ਦਾ ਦਿਹਾਂਤ
20 ਅਕਤੂਬਰ ਐਤਵਾਰ ਵਾਲੇ ਦਿਨ "ਕਰਵਾ ਚੌਥ" ਦਾ ਤਿਉਹਾਰ ਮਨਾਉਣ ਲਈ ਸੁਹਾਗਣਾਂ ਹੋਈਆਂ ਪੱਬਾਂ ਭਾਰ
6. ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
7. ਸ੍ਰੀ ਹਰਿਮੰਦਰ ਸਾਹਿਬ 'ਚ ਬਜ਼ੁਰਗ ਨੇ ਸਰੋਵਰ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
8. ਸੁਪਰੀਮ ਕੋਰਟ ਵਿੱਚ ਤੱਥਾਂ ਸਮੇਤ ਪੱਖ ਰੱਖਾਂਗੇ: ਬੁਲਾਰਾ ਡੇਰਾ ਸੱਚਾ ਸੌਦਾ ਸਿਰਸਾ
9. ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼
10. ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ