Babushahi News Alert! ਪੜ੍ਹੋ ਅੱਜ ਦੀਆਂ 10 ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਪ੍ਰੈਲ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ
1, ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2, Big Breaking: ਕਾਂਗਰਸ ਵੱਲੋਂ ਪੰਜਾਬ 'ਚ 4 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਵੇਰਵਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
3, PSEB ਭਲਕੇ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
4, ਪੰਜਾਬ: ਮੁੱਖ ਚੋਣ ਅਫ਼ਸਰ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ DCs ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
5, ਪੰਜਾਬ 'ਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
6, ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
7, ਅਕਾਲੀ ਦਲ ਵੱਲੋਂ NDA ਸਰਕਾਰ ਛੱਡਣ ਤੋਂ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਬਾਦਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
8, ਭਗਵੰਤ ਮਾਨ ਨੇ ਰੋਪੜ 'ਚ 'AAP' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
9, ਅੰਮ੍ਰਿਤਪਾਲ ਦਾ ਪਰਿਵਾਰ ਵਲਟੋਹਾ ਨੂੰ ਨਹੀਂ ਦਵੇਗਾ ਸਮਰਥਨ : ਤਰਸੇਮ ਸਿੰਘ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
10, ਮੈਂ ਕੁਲਬੀਰ ਜ਼ੀਰੇ ਨੂੰ ਟਿਕਟ ਦਿਵਾਉਣ 'ਚ ਲਾਇਆ ਜ਼ੋਰ, ਆਨੰਦਪੁਰ ਸਾਹਿਬ ਸੀਟ ਬਾਰੇ ਪਾਰਟੀ ਵੱਲੋਂ ਲਿਆ ਗਿਆ ਫ਼ੈਸਲਾ ਪ੍ਰਵਾਨ- ਰਾਣਾ ਗੁਰਜੀਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)