← ਪਿਛੇ ਪਰਤੋ
Babushahi News Alert: Paris Olympics ਖਿਡਾਰੀਆਂ ਨੂੰ ਮਾਨ ਸਰਕਾਰ ਭਲਕੇ ਦੇਵੇਗੀ ਵੱਡਾ ਤੋਹਫ਼ਾ ਸਮੇਤ ਪੜ੍ਹੋ ਅੱਜ 17 ਅਗਸਤ ਦੀਆਂ 10 ਵੱਡੀਆਂ ਖ਼ਬਰਾਂ (8:50 PM)
1. ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਮੁੱਖ ਮੰਤਰੀ ਮਾਨ ਕਰਨਗੇ ਸਨਮਾਨ
2. ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ
3. ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ
4. ਡਾ. ਕਰਨਜੀਤ ਸਿੰਘ ਗਿੱਲ ਨੇ ਮੈਨੇਜਿੰਗ ਡਾਇਰੈਕਟਰ ਪਨਸੀਡ ਪੰਜਾਬ ਨਿਯੁਕਤ
5. ਮੁੱਖ ਮੰਤਰੀ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ (ਵੀਡੀਓ ਵੀ ਦੇਖੋ)
6. Mohali: 19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
7. ਪਟਿਆਲਾ: ਜਿਵੇਂ ਵੋਟਾਂ ਮੰਗਣ ਆਏ ਸੀ, ਉਸੇ ਤਰ੍ਹਾਂ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਵਾਂਗੇ-ਡਾ. ਬਲਬੀਰ ਸਿੰਘ
8. ਪੰਚਾਇਤੀ ਚੋਣਾਂ: ਵੋਟਰ ਸੂਚੀਆਂ ਅੱਪਡੇਟ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
9. ਡਾਕਟਰਾਂ ਵੱਲੋਂ ਜਬਰਦਸਤ ਰੋਸ ਵਿਖਾਵਾ, ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਜ਼ਾਵਾਂ ਦੇਣ ਦੀ ਮੰਗ
10. ਵੀਡੀਓ: BUSINESS Management ਦੇ 5 Pillars - ਕਾਰੋਬਾਰ ਦੀ ਸਫਲਤਾ ਲਈ ਕਿਹੜੇ ਨੇ ਪੰਜ ਗੁਰ ?
Total Responses : 25564