← ਪਿਛੇ ਪਰਤੋ
Breaking News: ਦਿੱਲੀ ਕਾਂਗਰਸ ਦੇ ਪ੍ਰਧਾਨ ਰਹੇ ਲਵਲੀ ਮੁੜ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ, 4 ਅਪ੍ਰੈਲ 2024- ਦਿੱਲੀ ਕਾਂਗਰਸ ਦੇ ਪ੍ਰਧਾਨ ਰਹੇ ਅਰਵਿੰਦਰ ਸਿੰਘ ਲਵਲੀ ਨੇ ਕੁਝ ਦਿਨ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਹੁਣ ਅਰਵਿੰਦਰ ਸਿੰਘ ਲਵਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦਰ ਸਿੰਘ ਲਵਲੀ ਦੂਜੀ ਵਾਰ ਭਾਜਪਾ ਵਿੱਚ ਸ਼ਾਮਲ ਹੋਏ ਹਨ। ਲਵਲੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਭਾਜਪਾ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ।
Total Responses : 267