CM ਮਾਨ ਨੇ ਕੇਂਦਰ ਨੂੰ ਕੀਤੀ ਬੇਨਤੀ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ, "ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ" - CM ਮਾਨ (ਵੀਡੀਓ ਵੀ ਦੇਖੋ)
ਚੰਡੀਗੜ੍ਹ, 11 ਫਰਵਰੀ 2024 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ... ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ...ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ...ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ... ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ.....
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/919958533104882