Evening News Bulletin: ਪੜ੍ਹੋ ਅੱਜ 13 ਜੁਲਾਈ ਦੀਆਂ ਵੱਡੀਆਂ 10 ਖਬਰਾਂ (ਸ਼ਾਮ 9:00 ਵਜੇ ਤੱਕ)
ਚੰਡੀਗੜ੍ਹ, 13 ਜੁਲਾਈ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 ਵਜੇ ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਡਾ. ਗੁਰਪ੍ਰੀਤ ਕੌਰ ਨੇ ਮੋਹਿੰਦਰ ਭਗਤ ਨੂੰ ਦਿੱਤੀਆਂ ਵਧਾਈਆਂ, ਵੋਟਰਾਂ ਦਾ ਕੀਤਾ ਧੰਨਵਾਦ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. 'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ, ਵੋਟਰਾਂ ਦਾ ਕੀਤਾ ਧੰਨਵਾਦ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਪੰਜਾਬ ਚੋਂ 31 ਦਸੰਬਰ ਤੱਕ ਨਸ਼ਾ ਕਰਨਾ ਹੈ ਖਤਮ ਇਸ ਲਈ ਕਿਸੇ ਨੂੰ ਵੀ ਨਸ਼ੇ ਦੇ ਮਾਮਲੇ ਚ ਬਖਸ਼ਿਆ ਨਹੀਂ ਜਾਵੇਗਾ - ਧਾਲੀਵਾਲ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਕੈਨੇਡਾ ਦੇ ਸੂਬੇ ਅਲਬਰਟਾ ਦੀ ਸਰਕਾਰ ਵੱਲੋਂ ਯੂਨੀਵਰਸਿਟੀ ਆਫ਼ ਕੈਲਗਰੀ ਦੀ ਸੈਨੇਟ ਵਿੱਚ ਪੰਜਾਬੀ ਨੂੰ ਸੈਨੇਟਰ ਲਾਇਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਬਿਜਲੀ ਟਰਾਂਸਫਾਰਮਰ 'ਚ ਵੜਿਆ ਸੱਪ, ਧਮਾਕੇ ਨਾਲ ਬਿਜਲੀ ਹੋਈ ਬੰਦ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਵੀਡੀਓ: ਭਾਈ ਗਜਿੰਦਰ ਸਿੰਘ ਦੇ ਕਿਵੇਂ ਬੀਤੇ ਆਖਰੀ ਪਲ...ਕਿਵੇਂ ਹੋਇਆ ਸਦੀਵੀਂ ਵਿਛੋੜਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਵਾਲੇ ਸਿੰਘ ਸਾਹਿਬਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ : ਮਨਜੀਤ ਸਿੰਘ ਭੋਮਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਖੁਸ਼ੀਆਂ ਮਾਤਮ 'ਚ ਬਦਲੀਆਂ: ਹਾਰਟ ਅਟੈਕ ਕਾਰਨ ਲਾੜੇ ਦੀ ਮੌਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)