← ਪਿਛੇ ਪਰਤੋ
Haryana Breaking: ਕਾਂਗਰਸ ਨੇ 13 ਨੇਤਾਵਾਂ ਨੂੰ ਪਾਰਟੀ 'ਚੋਂ ਕੱਢਿਆ
ਚੰਡੀਗੜ੍ਹ, 27 ਸਤੰਬਰ 2024 ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਾਂਗਰਸ ਨੇ 13 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ।
Total Responses : 12