← ਪਿਛੇ ਪਰਤੋ
ਨਵੀਂ ਦਿੱਲੀ, 16 ਦਸੰਬਰ 2020 - ਖੇਤੀ ਕਾਨੂੰਨਾਂ ਖਿਲਾਫ ਉਤਰ ਪ੍ਰਦੇਸ਼ ਦੇ ਵੱਖ ਵੱਖ ਸਥਾਨਾਂ ਤੋਂ ਸਾਬਕਾ ਸੈਨਿਕ ਗਾਜੀਪੁਰ ਬਾਰਡਰ 'ਤੇ ਪਹੁੰਚ ਰਹੇ ਹਨ। ਸਾਬਕਾ ਸੈਨਿਕਾਂ ਦਾ ਕਹਿਣਾ ਹੈ ਕਿ ਦੇਸ਼ ਦੇ ਵੱਖ ਵੱਖ ਥਾਂਵਾਂ ਤੋਂ ਸਾਬਕਾ ਸੈਨਿਕ ਤੇ ਸੰਤ ਸਮਾਜ ਦੇ ਲੋਕ ਵੀ ਕਿਸਾਨ ਅੰਦੋਲਨ ਨਾਲ ਜੁੜਨਗੇ।
Total Responses : 265