← ਪਿਛੇ ਪਰਤੋ
ਨਵੀਂ ਦਿੱਲੀ, 17 ਦਸੰਬਰ 2020 - ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨ ਖੇਤੀ ਕਾਨੂੰਨਾਂ 'ਤੇ ਹਾਲ ਦੀ ਘੜੀ ਰੋਕ ਲਾਉਣ ਬਾਰੇ ਕੋਈ ਰਸਤਾ ਅਖਤਿਆਰ ਕਰਨ ਬਾਰੇ ਕਿਹਾ ਹੈ ਤਾਂ ਜੋ ਕਿਸਾਨਾਂ ਨਾਲ ਇੰਨ੍ਹਾਂ ਕਾਨੂੰਨਾਂ ਬਾਰੇ ਬੈਠ ਕੇ ਚਰਚਾ ਹੋ ਸਕੇ।
ਸੁਪਰੀਮ ਕੋਰਟ ਅਟਾਰਨੀ ਜਨਰਲ ਨੂੰ ਕਿਹਾ ਹੈ ਕਿ ਜੇ ਸਰਕਾਰ ਅਦਾਲਤ ਨੂੰ ਭਰੋਸਾ ਦੇ ਸਕਦੀ ਹੈ ਕਿ ਜਦੋਂ ਤੱਕ ਅਦਾਲਤ ਇਸ ਮਾਮਲੇ ਦੀ ਸੁਣਵਾਈ ਨਹੀਂ ਕਰਦੀ ਉਦੋਂ ਤੱਕ ਉਹ ਕਾਨੂੰਨ ਨੂੰ ਲਾਗੂ ਕਰਨ ਬਾਰੇ ਕੋਈ ਕਾਰਜਕਾਰੀ ਕਾਰਵਾਈ ਨਹੀਂ ਕਰੇਗੀ।
Total Responses : 265