← ਪਿਛੇ ਪਰਤੋ
ਚੰਡੀਗੜ੍ਹ, 9 ਜਨਵਰੀ 2021 - ਕਿਸਾਨਾਂ ਤੇ ਸਰਕਾਰ ਵਿਚਾਲੇ ਵਿਚੋਲਗੀ ਦੀਆਂ ਖ਼ਬਰਾਂ 'ਤੇ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੇ ਬਿਆਨ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਕੋਈ ਧਾਰਮਿਕ ਮਸਲਾ ਨਹੀਂ ਹੈ ਸਗੋਂ ਇਹ ਪੂਰੇ ਭਾਰਤ ਦੇ ਕਿਸਾਨਾਂ ਦਾ ਮਸਲਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਦਾ ਮਲਸਾ ਜਲਦ ਤੋਂ ਜਲਦ ਸੁਲਝਾਉਣ ਦੀ ਅਪੀਲ ਕੀਤੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/150445303333134
http://<iframe src="https://www.facebook.com/plugins/video.php?height=314&href=https%3A%2F%2Fwww.facebook.com%2FBabushahiDotCom%2Fvideos%2F150445303333134%2F&show_text=false&width=560" width="560" height="314" style="border:none;overflow:hidden" scrolling="no" frameborder="0" allowfullscreen="true" allow="autoplay; clipboard-write; encrypted-media; picture-in-picture; web-share" allowFullScreen="true"></iframe>
Total Responses : 265