← ਪਿਛੇ ਪਰਤੋ
ਨਵੀਂ ਦਿੱਲੀ 12 ਜਨਵਰੀ 2021 - ਸੁਪਰੀਮ ਕੋਰਟ ਨੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਲਈ ਕਿਹਾ ਹੈ। ਹਲਾਂਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਕਮੇਟੀ ਕਿਸੇ ਵੀ ਧਿਰ ਵੱਲੋਂ ਨਹੀਂ ਹੋਵੇਗੀ ਅਤੇ ਸੁਪਰੀਮ ਕੋਰਟ ਸਾਰੇ ਮਾਮਲੇ ਨੂੰ ਸਮਝਣਾ ਚਾਹੁੰਦਾ ਹੈ ਅਤੇ ਕੋਈ ਵੀ ਇਸ ਕਮੇਟੀ ਅੱਗੇ ਆਪਣਾ ਪੱਖ ਰੱਖ ਸਕਦਾ ਹੈ। ਜਿਸ ਤੋਂ ਬਾਅਦ ਹੀ ਅਦਾਲਤ ਆਪਣਾ ਫੈਸਲਾ ਸੁਣਾਏਗੀ।
Total Responses : 265