← ਪਿਛੇ ਪਰਤੋ
ਨਵੀਂ ਦਿੱਲੀ, 20 ਜਨਵਰੀ 2021 - 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਅੱਜ ਸੁਪਰੀਮ ਕੋਰਟ ਵਿਚ ਸੁਮਵਾਈ ਹੋਈ ਹੈ| ਕੋਰਟ ਨੇ ਕਿਹਾ ਕਿ ਉਹ ਕਿਸਾਨਾਂ ਦੁਆਰਾ ਦਿੱਲੀ ਅੰਦਰ ਟਰੈਕਟਰ ਪਰੇਡ ਬਾਰੇ ਕੋਈ ਵੀ ਫੈਸਲਾ ਨਹੀਂ ਦੇਣਗੇ|
ਕੋਰਟ ਨੇ ਕਿਹਾ ਕਿ ਇਹ ਦਿੱਲੀ ਪੁਲਿਸ ਦਾ ਮਾਮਲਾ ਹੈ ਤੇ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਦੇ ਮੱਦੇਨਜ਼ਰ ਕੋਈ ਵੀ ਫੈਸਲਾ ਲੈਣਾ ਚਾਹੀਦਾ ਹੈ|
Total Responses : 265