← ਪਿਛੇ ਪਰਤੋ
ਨਵੀਂ ਦਿੱਲੀ, 27 ਜਨਵਰੀ 2021 - ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਅਤੇ ਇਸ ਕਿਸਾਨ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਕਿਸਾਨ ਅੰਦੋਲਨ ਤੋਂ ਵੱਖ ਹੋ ਰਹੇ ਹਨ। ਇਸ ਸਬੰਧੀ ਵੀ ਐਮ ਸਿੰਘ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਉਨ੍ਹਾਂ ਦੇ ਨਾਲ ਨਹੀਂ ਰਹਿ ਸਕਦੇ ਜਿਨ੍ਹਾਂ ਦੇ ਰਸਤੇ ਵੱਖ-ਵੱਖ ਹੋਣ। ਨਾਲ ਹੀ ਉਨ੍ਹਾਂ ਨੇ ਧਰਨਾ ਜਾਰੀ ਰੱਖਣ ਵਾਲਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅੰਦੋਲਨ ਤੋਂ ਵਾਪਸ ਪਰਤ ਰਹੇ ਹਨ।
Total Responses : 265