← ਪਿਛੇ ਪਰਤੋ
ਸਿੰਘੂ ਬਾਰਡਰ, 7 ਫਰਵਰੀ 2021 - ਪ੍ਰਸ਼ਾਸਨ ਵੱਲੋਂ ਸਿੰਘੂ ਬਾਰਡਰ 'ਤੇ ਇੰਟਰਨੈੱਟ ਸਰਵਿਸ ਬਹਾਲ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 26 ਜਨਵਰੀ ਤੋਂ ਬਾਅਦ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਅਤੇ ਕਿਸੇ ਗਲਤ ਅਫਵਾਹ ਤੋਂ ਬਚਾਅ ਲਈ ਵਾਰ-ਵਾਰ ਇੰਟਰਨੈੱਟ ਸਰਵਿਸ ਨੂੰ ਬੰਦ ਰੱਖਣ ਦੀ ਮਿਆਦ ਨੂੰ ਵਧਾਇਆ ਜਾ ਰਿਹਾ ਸੀ। ਜਿਸ ਤੋਂ ਬਾਅਦ ਅੱਜ ਮਹੌਲ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ।
Total Responses : 260