← ਪਿਛੇ ਪਰਤੋ
ਚੰਡੀਗੜ੍ਹ, 12 ਫਰਵਰੀ 2021 - ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਤਹਿਸੀਲਦਾਰ ਭਿੱਖੀਵਿੰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀ ਵਿੰਡ ਦੇ ਤਹਿਸਲੀਦਾਰ ਲਖਵਿੰਦਰ ਸਿੰਘ ਮਿਉਸਿਪਲ ਇਲੈਕਸਨ ਦੇ ਕੰਮ ਵਿੱਚ ਜਾਣ ਬੁੱਝ ਕੇ ਗੈਰ ਹਾਜਰ ਸੀ ਜਿਸ ਕਾਰਨ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।
Total Responses : 265