ਹਰਸ਼ਬਾਬ ਸਿੱਧੂ
ਮੋਹਾਲੀ, 18 ਫਰਵਰੀ 2021 -
- ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਬਹੁਮੱਤ ਨਾਲ ਜਿੱਤ ਹਾਸਲ ਕੀਤੀ
- ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਰਵਿੰਦਰ ਕੌਰ ਰੀਨਾ ਨੇ ਜਿੱਤ ਹਾਸਲ ਕੀਤੀ
- ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤ ਕੀਤੀ ਹਾਸਲ
- ਵਾਰਡ 13 ਤੋਂ ਕਾਂਗਰਸ ਦੀ ਨਮਰਤਾ ਢਿੱਲੋਂ ਨੇ ਜਿੱਤ ਕੀਤੀ ਹਾਸਲ
- ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਵਾਰਡ ਨੰਬਰ 10 ਤੋਂ ਭਾਰੀ ਬਹੁਮੱਤ ਨਾਲ ਜਿੱਤੇ
- ਵਾਰਡ 4 'ਚ ਕਾਂਗਰਸ ਦੇ ਰਜਿੰਦਰ ਰਾਣਾ ਜਿੱਤੇ
- ਵਾਰਡ 11 ਤੋਂ ਕਾਂਗਰਸ ਦੀ ਅਨੁਰਾਧਾ ਆਨੰਦ ਜੇਤੂ
- ਵਾਰਡ 12 ਤੋਂ ਕਾਂਗਰਸ ਦਾ ਪਰਮਜੀਤ ਹੈਪੀ ਜੇਤੂ
- ਕੁਲਜਿੰਦਰ ਕੌਰ ਬਾਸਲ ਕਾਂਗਰਸ ਪਾਰਟੀ ਤੋਂ ਵਾਰਡ ਨੰਬਰ 31 ਤੋਂ ਜੇਤੂ
- ਹਰਦੀਪ ਸਿੰਘ ਭੋਲੂ ਕਾਂਗਰਸ ਵਾਰਡ ਨੰਬਰ 32 ਤੋਂ ਜੇਤੂ
- ਵਾਰਡ 14 ਤੋਂ ਕਾਂਗਰਸ ਦੇ ਕਮਲਪ੍ਰੀਤ ਸਿੰਘ ਬੰਨੀ ਜੇਤੂ
- ਕਾਂਗਰਸ ਦੇ ਕਲਜੀਤ ਬੇਦੀ ਵਾਰਡ ਨੰਬਰ 8 ਤੋਂ ਜਿੱਤੇ
- ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਨਰਪਿੰਦਰ ਸਿੰਘ ਰੰਗੀ ਜੇਤੂ
https://www.facebook.com/BabushahiDotCom/videos/2902982449981856