ਨਵੀਂ ਦਿੱਲੀ,19 ਫਰਵਰੀ,2021: ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਸੈੱਲ ਦੀਆਂ ਕੋਸ਼ਿਸ਼ਾਂ ਸਦਕਾ 4 ਹੋਰ ਕਿਸਾਨਾਂ ਦੀ ਰਿਹਾਈ ਹੋਈ ਹੈ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਤਿਹਾੜ ਜੇਲ੍ਹ ਤੋਂ ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਅਤੇ ਰੋਹਿਣੀ ਜੇਲ੍ਹ ਤੋਂ ਪ੍ਰਗਟ ਸਿੰਘ ਦੀ ਰਿਹਾਈ ਹੋਈ ਹੈ। ਸੰਯੁਕਤ ਕਿਸਾਨ ਮੋਰਚਾ ਦਾ ਲੀਗਲ ਸੈੱਲ ਐਡਵੋਕੇਟ ਪ੍ਰੇਮ ਸਿੰਘ ਭੰਗੂ ਅਤੇ ਪੈੱਨਲ ਮੈਂਬਰਾਂ ਦੀ ਅਗਵਾਈ 'ਚ ਬਾਕੀ ਨੌਜਵਾਨਾਂ ਨੂੰ ਵੀ ਜਲਦ ਰਿਹਾਅ ਕਰਵਾਉਣ ਲਈ ਯਤਨ ਕਰ ਰਹੇ ਹਨ। ਰਿਹਾਈ ਹੋਣ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਰਿਹਾਆ ਹੋਣ ਬਾਅਦ ਕਿਸਾਨਾਂ ਨੇ ਕੀ ਕਿਹਾ ਹੇਠ ਦਿੱਤੇ ਲਿੰਕ ਤੇ ਕਲਿਕ ਕਰੋ...
https://fb.watch/3LKhV7NV61/