← ਪਿਛੇ ਪਰਤੋ
ਚੰਡੀਗੜ੍ਹ, 26 ਫਰਵਰੀ 2021 - ਪੰਜਾਬ ਦੇ ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਖੁਦ ਨੂੰ ਚੰਡੀਗੜ'ਚ ਕੁਆਰੰਟੀਨ ਕਰ ਲਿਆ ਹੈ। ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
Total Responses : 265