← ਪਿਛੇ ਪਰਤੋ
ਚੰਡੀਗੜ੍ਹ, 16 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦੋਂ ਕਿ 1475 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 12616 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 201036 ਹੋ ਗਈ ਹੈ ਜਦੋਂ ਕਿ 182283 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 266