← ਪਿਛੇ ਪਰਤੋ
ਚੰਡੀਗੜ੍ਹ, 19 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦੋਂ ਕਿ 2490 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15459 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207888 ਹੋ ਗਈ ਹੈ ਜਦੋਂ ਕਿ 186187 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 266