ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਹਦਾਇਤਾਂ ਜਾਰੀ
ਚੰਡੀਗੜ੍ਹ,1 ਅਪ੍ਰੈਲ,2021: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਨੇ। ਨਵੀਂ ਹਿਦਾਇਤਾਂ ਅਨੁਸਾਰ ਕਿਸੇ ਵੀ ਵਿਦਿਆਰਥੀ ਨੂਂ ਕਿਸੇ ਕਿਸਮ ਦੇ ਦਸਤਾਵੇਜਾਂ ਦੀ ਕਮੀ ਦੇ ਆਧਾਰ ਤੇ ਦਾਖਲੇ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਵਿਦਿਆਰਥੀ ਦੀ ਉਮਰ ਅਨੁਸਾਰ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦਾਖਲਾ ਦਿੱਤਾ ਜਾਵੇਗਾ। ਜੇਕਰ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿਚ ਦਾਖਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਹੈ...ਇੱਥੋਂ ਤਕ ਕਿ ਜੇਕਰ ਆਧਾਰ ਕਾਰਡ ਨਹੀਂ ਵੀ ਹੈ ਤਾਂ ਵੀ ਦਾਖਲੇ ਤੋਂ ਜਵਾਬ ਨਹੀਂ .
ਹੋਰ ਕੀ ਹਿਦਾਇਤਾਂ ਨੇ ਤੁਸੀਂ ਹੇਠਾਂ ਪੜ੍ਹ ਸਕਦੇ ਹੋ…
.
https://drive.google.com/file/d/1YPR7aXM0g9-bwUu6wFmXVKEKd5WQXKB2/view?usp=sharing