ਪੰਜਾਬ 'ਚ ਕੋਰੋਨਾ ਕਾਰਨ ਵਿਗਾੜ ਰਹੇ ਹਾਲਤ, 191 ਮੌਤਾਂ, 8531 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 9 ਮਈ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 191 ਮੌਤਾਂ ਹੋਈਆਂ ਹਨ ਜਦੋਂ ਕਿ 8531 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 74343 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 442125 ਹੋ ਗਈ ਹੈ ਜਦੋਂ ਕਿ 357276 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...