Representative image: UNICEF
ਨਵਜਨਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪਰ ਮਾਂ ਦੀ ਰਿਪੋਰਟ ਨੈਗੇਟਿਵ
ਨਵੀਂ ਦਿੱਲੀ, 29 ਮਈ 2021 - ਬਨਾਰਸ ਹਿੰਦੂ ਯੂਨੀਵਰਸਿਟੀ ਦੇ (ਬੀ.ਐਚ.ਯੂ.) ਸਰ ਸੁੰਦਰਲ ਹਸਪਤਾਲ ਦੇ ਇਕ ਹਸਪਤਾਲ ਵਿਚ ਇਕ ਨਵੀਂ ਜੰਮੀ ਬੱਚੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਹੈ, ਜਦੋਂ ਕਿ ਉਸ ਦੀ ਮਾਂ ਦੀ ਜਣੇਪੇ ਤੋਂ ਪਹਿਲਾਂ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਸੀ।
ਮੈਡੀਕਲ ਸੁਪਰਡੈਂਟ ਡਾ: ਕੌਸ਼ਨ ਕੁਮਾਰ ਗੁਪਤਾ ਅਨੁਸਾਰ, ਬੱਚੀ ਦਾ ਜਨਮ ਹੋਣ ਤੋਂ ਪਹਿਲਾਂ 24 ਮਈ ਨੂੰ ਮਾਂ ਦਾ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਸੀ। ਅਗਲੇ ਦਿਨ, ਉਸਨੇ ਇੱਕ ਲੜਕੀ ਨੂੰ ਜਨਮ ਦਿੱਤਾ ਜਦੋਂ ਬੱਚੀ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਹੈ।
ਪੂਰੀ ਖ਼ਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
Varanasi: New born tests positive for COVID despite mother being negative
https://www.babushahi.com/sports.php?id=123110