ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਦੌਰਾਨ ਲੇਡੀ ਟੀਚਰ ਨੇ ਖਾਧੀ ਕੋਈ ਜ਼ਹਿਰੀਲੀ ਚੀਜ਼
ਚੰਡੀਗੜ੍ਹ, 16 ਜੂਨ 2021 - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਇੱਕ ਕੱਚੇ ਲੇਡੀ ਟੀਚਰ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਤੁਰੰਤ ਉਸ ਨੂੰ ਨੇੜੇ ਦੇ ਕਿਸੇ ਹਸਪਤਾਲ 'ਚ ਲਿਜਾਇਆ ਗਿਆ ਹੈ ਜਿੱਥੇ ਕੇ ਉਸ ਦਾ ਇਲਾਜ ਚੱਲ ਰਿਹਾ ਹੈ।
ਮੋਹਾਲੀ ਵਿਖੇ ਪੰਜਾਬ ਦੇ ਕੱਚੇ ਅਧਿਆਪਕਾਂ ਨੇ ਲਾਇਆ ਕੈਪਟਨ ਸਰਕਾਰ ਖ਼ਿਲਾਫ਼ ਧਰਨਾ, ਜਾਣੋ ਕੀ ਨੇ ਮੰਗਾਂ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://www.facebook.com/BabushahiDotCom/videos/997229341047976
ਕੱਚੇ ਟੀਚਰ ਪਹੁੰਚੇ ਸਿੱਖਿਆ ਬੋਰਡ ਦੇ ਦਫ਼ਤਰ।- ਮੁਲਾਜ਼ਮ ਚੜ੍ਹੇ ਛੱਤ 'ਤੇ, ਅੱਗ ਲਾ ਕੇ ਖੁਦ ਨੂੰ ਸਾੜਨ ਦੀ ਦੇ ਰਹੇ ਧਮਕੀ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪੰਜਾਬ ਦੇ ਵੱਖ-ਵੱਖ ਸੂਬਿਆ ਤੋ ਚੰਡੀਗੜ੍ਹ ਪਹੁੰਚ ਸਰਕਾਰ ਖ਼ਿਲਾਫ਼ ਵਿਰੋਧ ਕਰ ਰਹੇ ਇਹ ਲੋਕ ਕੌਣ ਨੇ?
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
ਪੰਜਾਬ ਸਕੂਲ ਸਿੱਖਿਆ ਬੋਰਡ ਸਾਹਮਣੇ ਧਰਨਾ ਦੇ ਰਹੇਦੀ ਟੀਚਰਾਂ ਦੀ ਪੁਲਿਸ ਨਾਲ ਗੱਲਬਾਤ ਤੋਂ ਬਾਅਦ ਕੀ ਬਣੀ ਰਣਨੀਤੀ,
ਸੁਣੋ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਧਰਨਾ ਦੇ ਰਹੇ ਅਧਿਆਪਕ ਵਧੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲ, ਮੋਹਾਲੀ ਪੁਲਿਸ ਨਾਲ ਹੋਇਆ ਟਕਰਾਅ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....