ਮੇਰੀ ਪੁਲਿਸ ਸੁਰੱਖਿਆ ਵਧਾਓ-ਮਨੀਸ਼ਾ ਗੁਲਾਟੀ ਨੇ ਮੁੱਖ ਮੰਤਰੀ ਤੋਂ ਕੀਤੀ ਮੰਗ, ਵੀਡੀਓ ਵੀ ਦੇਖੋ
ਚੰਡੀਗੜ੍ਹ, 4 ਅਗਸਤ 2021 - ਵੀਡੀਓ: ਪੰਜਾਬ ਵੋਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਆਪਣੀ ਸਕਿਉਰਿਟੀ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਗੁਲਾਟੀ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾਂ ਹੀ 400-500 ਸ਼ਿਕਾਇਤਾਂ ਆ ਰਹੀਆਂ ਹਨ ਅਤੇ ਰੋਜ਼ਾਨਾ ਹੀ 500-600 ਬੰਦਾ ਉਨ੍ਹਾਂ ਦੇ ਦਫਤਰ ਆ ਰਿਹ ਹੈ ਜਿਸ ਕਰਕੇ ਉਸ ਦੇ ਦਫਤਰ ਦੀ ਸੁਰੱਖਿਆ ਵਧਾਈ ਜਾਵੇ ਅਤੇ ਉਸ ਨੂੰ ਸਕਿਉਰਿਟੀ ਦਿੱਤੀ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/994105644499477