ਵੀਡੀਓ ਦੇਖੋ, ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਕੀ ਕਿਹਾ ?
ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ। ਜਿਸ ਬਾਰੇ ਉਹਨਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਉਹਨਾਂ ਦਾ ਵਾਰ-ਵਾਰ ਅਪਮਾਨ ਕੀਤਾ ਜਾ ਰਿਹਾ ਸੀ, ਹੁਣ ਜੋ ਹਾਈਕਮਾਂਡ ਨੂੰ ਪਸੰਦ ਹੈ, ਉਸ ਨੂੰ ਮੁੱਖ ਮੰਤਰੀ ਬਣਾ ਲੈਣ। ਪਰ ਉਹ ਕਾਂਗਰਸ ਨਹੀਂ ਛੱਡ ਰਹੇ ਪਰ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਅਗਲੀ ਰਣਨੀਤੀ ਤਿਆਰ ਕਰਨਗੇ।
ਵੀਡੀਓ ਦੇਖੋ, ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਕੀ ਕਿਹਾ ?
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://www.facebook.com/BabushahiDotCom/videos/3038503736470315