← ਪਿਛੇ ਪਰਤੋ
ਨਵੀਂ ਦਿੱਲੀ, 19 ਨਵੰਬਰ 2021 - ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੱਤਾ ਹੈ, ਉਹਨਾਂ ਕਿਹਾ ਕਿ ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/218115007119657
Total Responses : 265