← ਪਿਛੇ ਪਰਤੋ
ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ 'ਤੇ ਕੀ ਬੋਲੇ ਗੁਰਦਾਸਪੁਰ ਤੋਂ ਐਮ ਪੀ ਅਤੇ ਫਿਲਮ ਸਟਾਰ ਸੰਨੀ ਦਿਓਲ
ਦੀਪਕ ਗਰਗ
ਕੋਟਕਪੂਰਾ, 19 ਨਵੰਬਰ 2021 - ਗੁਰਦਾਸਪੁਰ ਤੋਂ ਸਾਂਸਦ ਅਤੇ ਫਿਲਮ ਸਟਾਰ ਸੰਨੀ ਦਿਓਲ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਫੈਸਲੇ ਤੋਂ ਬਾਅਦ ਕਿਹਾ ਕਿ ਧੰਨ ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਲਿਆ ਗਿਆ ਹੈ। ਦੇਸ਼ ਦੀ ਖੁਸ਼ਹਾਲੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਦਾ ਮੇਹਰ ਭਰਿਆ ਹੱਥ ਇਸੇ ਤਰ੍ਹਾਂ ਬਣਿਆ ਰਹੇਗਾ ।
Total Responses : 265